Psalms 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅਨੰਦ ਪਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।