Psalms 40:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ। ਉਸ ਨੇ ਮੇਰੀਆਂ ਚੀਕਾਂ ਸੁਣੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।