Psalms 40:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੈਂ ਤੇਰੀਆਂ ਕੀਤੀਆਂ ਚੰਗੀਆਂ ਗੱਲਾਂ ਬਾਰੇ ਦੱਸਿਆ। ਮੈਂ ਉਨ੍ਹਾਂ ਗੱਲਾਂ ਨੂੰ ਦਿਲ ਅੰਦਰ ਨਹੀਂ ਛੁਪਾਇਆ। ਯਹੋਵਾਹ, ਮੈਂ ਲੋਕਾਂ ਨੂੰ ਦੱਸਿਆ ਕਿ ਉਹ ਆਪਣੇ ਬਚਾਉ ਲਈ ਤੁਹਾਡੇ ਉੱਪਰ ਨਿਰਭਰ ਕਰ ਸੱਕਦੇ ਹਨ। ਮੈਂ ਸਭਾ ਵਿੱਚ ਲੋਕਾਂ ਕੋਲੋਂ ਤੁਹਾਡੀ ਨਿਸ਼ਠਾ ਅਤੇ ਤੁਹਾਡਾ ਸੱਚਾ ਪਿਆਰ ਨਹੀਂ ਲੁਕੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੁਕਾ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਤੇਰੀ ਸਚਿਅਈ ਮਹਾਸਭਾ ਤੋਂ ਨਹੀਂ ਛਿਪਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।