Psalms 40:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ, ਮੇਰੇ ਪਾਸੋਂ ਆਪਣਾ ਰਹਮ ਨਾ ਛੁਪਾਉ। ਤੁਹਾਡੀ ਦਯਾ ਅਤੇ ਵਫ਼ਾਦਾਰੀ ਨੂੰ ਮੇਰੀ ਰੱਖਿਆ ਕਰਨ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਆਪਣਾ ਰਹਮ ਮੈਂਥੋਂ ਨਾ ਡੱਕ, ਤੇਰੀ ਦਯਾ ਅਤੇ ਤੇਰਾ ਸਤ ਹਰ ਵੇਲੇ ਮੇਰੀ ਰੱਛਿਆ ਕਰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,