Psalms 40:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।