Psalms 40:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਕੋਲ ਨੱਸੱਕੇ ਆਉ ਅਤੇ ਮੈਨੂੰ ਬਚਾ ਲਵੋ। ਯਹੋਵਾਹ ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਕਿਰਪਾ ਕਰ ਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!