Psalms 40:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਮੇਰਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਨੂੰ ਬੋਲਣ ਤੋਂ ਵੀ ਸੰਗਾਉ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਮੈਨੂੰ \ਆਹਾ, ਆਹਾ!\ ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!