Psalms 40:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਕੋਲ ਆਉਂਦੇ ਹਨ ਉਨ੍ਹਾਂ ਨੂੰ ਖੁਸ਼ੀ ਅਤੇ ਆਨੰਦ ਮਨਾਉਣ ਦਿਉ। ਉਹ ਤੁਹਾਡੇ ਦੁਆਰਾ ਬਚਾਏ ਜਾਣ ਨੂੰ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਆਖਣ ਦਿਉ, “ਯਹੋਵਾਹ ਦੀ ਉਸਤਤਿ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, \ਯਹੋਵਾਹ ਦੀ ਵਡਿਆਈ ਹੋਵੇ!\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”