Psalms 40:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਕਬਰ ਤੋਂ ਬਚਾ ਲਿਆ। ਉਸ ਨੇ ਮੈਨੂੰ ਚਿੱਕੜ ਵਿੱਚੋਂ ਉਤਾਹਾਂ ਚੁੱਕਿਆ। ਉਸ ਨੇ ਮੈਨੂੰ ਚੁੱਕਿਆ ਅਤੇ ਠੋਸ ਧਰਤੀ ਉੱਤੇ ਸਥਾਪਿਤ ਕੀਤਾ ਅਤੇ ਮੇਰੇ ਪੈਰ ਨੂੰ ਤਿਲਕਣ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।