Psalms 40:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਪੁਰਸ਼ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਰ ਝੂਠੇ ਕੁਰਾਹੀਆਂ ਵੱਲ ਰੁੱਕ ਹੀ ਨਹੀਂ ਕਰਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।