Psalms 40:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਮੈਨੂੰ ਇਹੀ ਸਮਝਾਇਆ; ਅਸਲ ਵਿੱਚ, ਤੁਹਾਨੂੰ ਬਲੀਆਂ ਅਤੇ ਅੰਨ੍ਹ ਦੇ ਚੜ੍ਹਾਵੇ ਨਹੀਂ ਚਾਹੀਦੇ। ਤੁਹਾਨੂੰ ਸੱਚਮੁੱਚ ਹੋਮ ਚੜ੍ਹਾਵੇ ਅਤੇ ਪਾਪ ਦੇ ਚੜ੍ਹਾਵੇ ਨਹੀਂ ਚਾਹੀਦੇ।
Punjabi Bible 2016 - ਪਵਿੱਤਰ ਬਾਈਬਲ O.V.
ਬਲੀਦਾਨ ਅਰ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੈਂ ਮੇਰੇ ਕੰਮ ਖੋਲ੍ਹੇ ਹਨ, ਹੋਮ ਬਲੀ ਅਰ ਪਾਪ ਬਲੀ ਤੈਂ ਨਹੀਂ ਮੰਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।