Psalms 40:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਲੈ ਜਾਉ। ਮੈਂ ਆ ਰਿਹਾ। ਮੇਰੇ ਬਾਰੇ ਪੁਸਤਕ ਵਿੱਚ ਇਹ ਲਿਖਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਖਿਆ, ਵੇਖ ਮੈਂ ਆਇਆ ਹਾਂ। ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ