Psalms 40:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਹਾ ਸਭਾ ਵਿੱਚ ਧਰਮ ਦੀ ਖੁਸ਼ ਖਬਰੀ ਦਾ ਪਰਚਾਰ ਕੀਤਾ ਹੈ, - ਵੇਖ, ਮੈਂ ਆਪਣੇ ਬੁੱਲਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।