Psalms 41:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ। ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਹ ਦੀ ਪਾਲਨਾ ਕਰੇਗਾ ਅਤੇ ਉਹ ਨੂੰ ਜੀਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।