Psalms 41:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ। ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਹ ਦੀ ਮਾਂਦਗੀ ਦੇ ਮੰਜੇ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹ ਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।