Psalms 41:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚੱਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਵੇਂ ਗੱਪਾਂ ਮਾਰਦਾ ਹੈ। ਉਸ ਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ, ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।