Psalms 41:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ। ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਸਭ ਖੁਣਸੀ ਮਿਲ ਕੇ ਮੇਰੇ ਵਿਰੁੱਧ ਫੁਸ ਫੁਸ ਕਰਦੇ ਹਨ, ਮੇਰੇ ਵਿਰੁੱਧ ਓਹ ਮੇਰੇ ਹਰਜ ਦਾ ਉਪਾਓ ਲੱਭਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।