Psalms 42:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀ, ਹੇ ਪਰਮੇਸ਼ੁਰ, ਤੇਰੇ ਲਈ ਤਰਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ।