Psalms 42:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਦੁਸ਼ਮਣ ਲਗਾਤਾਰ ਮੈਨੂੰ ਜ਼ਲੀਲ ਕਰਦਾ ਹੈ ਅਤੇ ਮਾਰੂ ਵਾਰ ਕਰਦਾ ਹੈ। ਜਦੋਂ ਉਹ ਆਖਦਾ ਤੇਰਾ ਪਰਮੇਸ਼ੁਰ ਕਿੱਥੇ ਹੈ? “ਉਹ ਅਜੇ ਤੱਕ ਤੈਨੂੰ ਬਚਾਉਣ ਆਇਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵਿਰੋਧੀ ਮੈਨੂੰ ਉਲਾਭਾਂ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ ਚੂਰ ਹੋਣਾ ਹੈ, ਜਦੋ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?