Psalms 42:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਰੂਹ ਜਿਉਂਦੇ ਪਰਮੇਸ਼ੁਰ ਲਈ ਪਿਆਸੀ ਹੈ। ਮੈਂ ਉਸ ਨੂੰ ਮਿਲਣ ਲਈ ਕਦੋਂ ਜਾ ਸੱਕਦਾ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਜੀ ਪਰਮੇਸ਼ੁਰ ਦੇ ਲਈ, ਜੀਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?