Psalms 42:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਵੈਰੀ ਲਗਾਤਾਰ ਮੇਰਾ ਮਜ਼ਾਕ ਉਡਾਉਂਦਾ ਹੈ। ਉਹ ਆਖਦਾ ਹੈ ਤੇਰਾ ਪਰਮੇਸ਼ੁਰ ਕਿੱਥੇ ਹੈ। ਕੀ ਹਾਲੇ ਤੱਕ ਉਹ ਤੈਨੂੰ ਬਚਾਉਣ ਲਈ ਆਇਆ ਹੈ। ਮੈਂ ਇੰਨਾ ਉਦਾਸ ਹਾਂ। ਇਸ ਲਈ ਦਿਨ ਅਤੇ ਰਾਤ ਮੇਰਾ ਭੋਜਨ ਕੇਵਲ ਮੇਰੇ ਹੰਝੂ ਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਭੋਜਨ ਦਿਨੋ ਰਾਤ ਮੇਰੇ ਅੰਝੂ ਹਨ, ਜਦੋਂ ਓਹ ਸਾਰਾ ਦਿਨ ਏਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?