Psalms 42:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਇੰਨਾ ਉਦਾਸ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਹਾਲੇ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ। ਮੇਰੇ ਪਰਮੇਸ਼ੁਰ, ਮੈਂ ਕਿੰਨਾ ਉਦਾਸ ਹਾਂ। ਇਸੇ ਲਈ ਮੈਂ ਯਰਦਨ ਘਾਟੀ ਤੋਂ, ਹਰਮੋਨ ਦੇ ਪਰਬਤਾਂ ਤੋਂ ਅਤੇ ਮਿਸਰ ਪਰਬਤ ਤੋਂ ਤੁਹਾਡੇ ਲਈ ਪੁਕਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦੇ ਮੁਖੜੇ ਦੇ ਬਚਾਵਾਂ ਲਈ ਫੇਰ ਉਸ ਦਾ ਧੰਨਵਾਦ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।