Psalms 42:6 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਮੇਰਾ ਜੀ ਮੇਰੇ ਅੰਦਰ ਝੁਕਿਆ ਹੋਇਆ ਹੈ, ਏਸ ਕਾਰਨ ਮੈਂ ਯਰਦਨ ਅਰ ਹਰਮੋਨ ਦੀ ਧਰਤੀ ਤੋਂ ਅਤੇ ਮਿਸਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।