Psalms 42:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪਾਣੀ ਦੀਆਂ ਧਾਰਾਂ ਦਾ ਸ਼ੋਰ ਸੁਣ ਕੇ ਡੁੰਘਿਆਈ ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਰ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।