Psalms 43:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ, ਇੱਕ ਬੰਦਾ ਹੈ, ਜਿਹੜਾ ਤੁਹਾਡਾ ਵਫ਼ਾਦਾਰ ਚੇਲਾ ਨਹੀਂ ਹੈ। ਉਹ ਕਪਟੀ ਹੈ ਅਤੇ ਉਹ ਝੂਠ ਬੋਲਦਾ ਹੈ। ਹੇ ਪਰਮੇਸ਼ੁਰ, ਮੈਨੂੰ ਉਸ ਬੰਦੇ ਤੋਂ ਬਚਾਵੀਂ। ਮੇਰੀ ਰੱਖਿਆ ਕਰੀਂ ਅਤੇ ਸਾਬਤ ਕਰ ਦੇਵੀਂ ਕਿ ਮੈਂ ਸਹੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰਾ ਨਿਆਉਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਦੱਪਾ ਕਰ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!