Psalms 43:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।