Psalms 43:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ, ਮੇਰੇ ਪਰਮੇਸ਼ੁਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!