Psalms 44:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਹਾਂ ਹਟਾਉਂਦਾ ਹੈਂ, ਅਤੇ ਸਾਡੇ ਖੁਣਸੀ ਆਪਣੇ ਲਈ ਲੁੱਟ ਮਾਰ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।