Psalms 44:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਾਨੂੰ ਖਾਧੀਆ ਜਾਣ ਵਾਲੀਆਂ ਭੇਡਾਂ ਵਾਂਙੁ ਬਣਾਉਂਦਾ ਹੈਂ, ਅਤੇ ਪਰਾਈਆਂ ਕੌਮਾਂ ਵਿੱਚ ਤੈਂ ਸਾਨੂੰ ਖਿੰਡਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।