Psalms 44:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਵੀ ਆਪਣਾ ਧਨ ਨਹੀਂ ਵਧਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ।