Psalms 44:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,