Psalms 44:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸੱਭੋ ਕੁਝ ਸਾਡੇ ਉੱਤ ਬੀਤਿਆ ਹੈ, ਪਰ ਅਸਾਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।