Psalms 44:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਮਨ ਪਿਛਾਹਾਂ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,