Psalms 44:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ। ਪਰ ਉਨ੍ਹਾਂ ਨੂੰ ਲਾਇਆ। ਤੈਂ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।