Psalms 44:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸਾਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਢੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,