Psalms 44:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾॽ ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!