Psalms 44:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਜਾਗ! ਤੂੰ ਕਾਹ ਨੂੰ ਸੁੱਤਾ ਹੈਂॽ ਜਾਗ ਉੱਠ! ਸਦਾ ਤੀਕ ਸਾਨੂੰ ਤਿਆਗ ਨਾ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।