Psalms 44:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਡੀ ਜਾਨ ਖ਼ਾਕ ਤੀਕ ਝੁਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!