Psalms 44:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿਤ ਸਾਨੂੰ ਛੁਟਕਾਰਾ ਦੇਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!।