Psalms 44:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!