Psalms 44:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਆਪਣੇ ਧਣੁਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,