Psalms 44:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੈਂ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੈਂ ਸਾਡਿਆਂ ਖੁਣਸੀਆਂ ਨੂੰ ਸ਼ਰਮਿੰਦਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।