Psalms 44:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਪਰਫੁੱਲਤ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।