Psalms 45:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਰਸਨਾ ਸੁਚੇਤ ਲਿਖਾਰੀ ਦੀ ਲਿੱਖਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।