Psalms 45:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ। ਉਹ ਤੇਰਾ ਨਵਾਂ ਪਤੀ ਹੋਵੇਗਾ ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੂੰ ਤੇਰੇ ਸੁਹੱਪਣ ਤੋਂ ਚੇਟਕ ਲੱਗੇਗੀ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।