Psalms 45:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੂਰ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਲਈ ਬੇਨਤੀ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।