Psalms 45:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਾਜਕੁਮਾਰੀ ਅੰਦਰ ਸਰੋਸਰ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।