Psalms 45:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ, ਅਤੇ ਲਾੜੀ ਦੀਆਂ ਸਹੇਲੀਆਂ ਉਸ ਦੇ ਪਿੱਛੇ-ਪਿੱਛੇ ਆਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਬੂਟੇ ਕੱਢੇ ਹੋਵੇ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪੁਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।