Psalms 45:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ। ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਨੰਦ ਅਤੇ ਖੁਸ਼ੀ ਨਾਲ ਪੁਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।