Psalms 45:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ। ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪਿਤਰਾਂ ਦੇ ਥਾਂ ਤੇਰੇ ਪੁੱਤ੍ਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪੁਰਖਿਆਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।